16 ਮਾਰਚ ਨੂੰ ਪੰਜਾਬ ਵਿੱਚ ‘ਆਪ’ ਸਰਕਾਰ ਦਾ ਇੱਕ ਸਾਲ ਪੂਰਾ ਹੋ ਗਿਆ ਹੈ



ਮੁੱਖ ਮੰਤਰੀ ਨੇ ਪ੍ਰਾਪਤੀਆਂ ਗਿਣਾਈਆਂ ਅਤੇ 'ਰੰਗਲਾ ਪੰਜਾਬ' ਬਣਾਉਣ ਦਾ ਵਾਅਦਾ ਕੀਤਾ



ਮਾਨ ਨੇ ਕਿਹਾ ਕਿ 'ਆਪ' ਸਰਕਾਰ ਵਿਕਾਸ ਦੇ ਦੂਜੇ ਪੜਾਅ 'ਚ ਪ੍ਰਵੇਸ਼ ਕਰੇਗੀ



ਮੁੱਖ ਮੰਤਰੀ ਨੇ ਕਿਹਾ ਕਿ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣਗੇ



ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਵਿਦਿਆਰਥੀਆਂ ਲਈ ਸਕੂਲ ਆਫ ਐਕਸੀਲੈਂਸ ਸ਼ੁਰੂ ਕਰਨਗੇ



ਮੁੱਖ ਮੰਤਰੀ ਨੇ ਕਿਹਾ ਕਿ ਵੱਡੇ ਉਦਯੋਗਪਤੀ ਪੰਜਾਬ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਹਨ



ਦੱਸ ਦੇਈਏ ਕਿ 2022 ਦੀਆਂ ਚੋਣਾਂ ਵਿੱਚ 'ਆਪ' ਨੂੰ 92 ਸੀਟਾਂ ਮਿਲੀਆਂ ਸਨ



ਮਾਨ ਨੇ ਕਿਹਾ ਕਿ ਇੱਕ ਸਾਲ ਵਿੱਚ 26,797 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ



ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਦੇ 87 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਇਆ ਹੈ



ਮਾਨ ਨੇ ਕਿਹਾ ਕਿ ਸਰਕਾਰ ਨਸ਼ਿਆਂ ਖਿਲਾਫ ਵੱਡੀ ਮੁਹਿੰਮ ਸ਼ੁਰੂ ਕਰੇਗੀ