Coffee in Weight Loss : ਬਹੁਤ ਸਾਰੇ ਲੋਕ ਕੌਫੀ ਪੀਣਾ ਪਸੰਦ ਕਰਦੇ ਹਨ। ਇਸ ਨੂੰ ਸਿਹਤ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਕੌਫੀ ਪੀਣ ਨਾਲ ਦਿਲ ਦੇ ਰੋਗ, ਸ਼ੂਗਰ ਅਤੇ ਕੁਝ ਕੈਂਸਰ ਤੋਂ ਰਾਹਤ ਮਿਲਦੀ ਹੈ।