Kapil Sharma Slams IndiGo: ਕਾਮੇਡੀਅਨ ਕਪਿਲ ਸ਼ਰਮਾ ਦੀ ਬੁੱਧਵਾਰ ਰਾਤ ਦੀ ਫਲਾਈਟ ਲੇਟ ਹੋ ਗਈ, ਜਿਸ ਤੋਂ ਬਾਅਦ ਉਹ ਇੰਡੀਗੋ ਏਅਰਲਾਈਨਜ਼ 'ਤੇ ਗੁੱਸੇ 'ਚ ਨਜ਼ਰ ਆਏ।