ਸ਼ਰਾਬ ਦੇ ਮਾੜੇ ਪ੍ਰਭਾਵਾਂ ਬਾਰੇ ਹਰ ਕੋਈ ਜਾਣੂ ਹੈ। ਇਹ ਨਾ ਸਿਰਫ ਪੈਸੇ ਦੀ ਬਰਬਾਦੀ ਹੈ ਬਲਕਿ ਸਾਡੀ ਸਿਹਤ ਲਈ ਵੀ ਬਹੁਤ ਹਾਨੀਕਾਰਕ ਹੈ।