India vs New Zealand: ਭਾਰਤੀ ਕ੍ਰਿਕਟ ਟੀਮ ਨਿਊਜ਼ੀਲੈਂਡ ਖਿਲਾਫ ਦੂਜੇ ਟੀ-20 ਮੈਚ ਲਈ ਲਖਨਊ ਪਹੁੰਚ ਗਈ ਹੈ। ਇਸ ਦੌਰਾਨ ਹਾਰਦਿਕ ਪੰਡਯਾ ਸਟਾਈਲਿਸ਼ ਲੁੱਕ 'ਚ ਨਜ਼ਰ ਆਏ।