ਭਾਰਤੀ ਕ੍ਰਿਕਟਰ ਕੇਐਲ ਰਾਹੁਲ ਤੇ ਆਥੀਆ ਸ਼ੈੱਟੀ ਦਾ ਵਿਆਹ ਮੁੰਬਈ ਦੇ ਖੰਡਾਲਾ ਵਿੱਚ ਹੋਇਆ। ਫਿਲਹਾਲ ਦੋਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।