Rohit Sharma: ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੀ ਲਵ ਸਟੋਰੀ ਕਿਸੇ ਫਿਲਮੀ ਲਵ ਸਟੋਰੀ ਤੋਂ ਘੱਟ ਨਹੀਂ ਹੈ। ਰੋਹਿਤ ਨੇ ਆਪਣੀ ਪਤਨੀ ਰਿਤਿਕਾ ਨੂੰ 6 ਸਾਲ ਤੱਕ ਡੇਟ ਕਰਨ ਤੋਂ ਬਾਅਦ ਫਿਲਮੀ ਅੰਦਾਜ਼ ਵਿੱਚ ਪ੍ਰਪੋਜ਼ ਕੀਤਾ।