ਭਾਰਤੀ ਕ੍ਰਿਕਟਰ ਕੇਐਲ ਰਾਹੁਲ ਅਤੇ ਬਾਲੀਵੁੱਡ ਅਦਾਕਾਰਾ ਆਥੀਆ ਸ਼ੈੱਟੀ ਦੇ ਵਿਆਹ ਦੀਆਂ ਖ਼ਬਰਾਂ ਲਗਾਤਾਰ ਸੁਰਖੀਆਂ ਵਿੱਚ ਹਨ। ਦਰਅਸਲ, ਮੀਡੀਆ ਰਿਪੋਰਟਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਕੇਐਲ ਰਾਹੁਲ ਅਤੇ ਆਥੀਆ ਸ਼ੈੱਟੀ ਦਾ ਵਿਆਹ 23 ਜਨਵਰੀ ਨੂੰ ਹੋਵੇਗਾ।