Kiara-Sidharth Wedding: ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਜਲਦ ਹੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਦੋਵੇਂ ਜੋੜੇ ਰਾਜਸਥਾਨ ਦੇ ਜੈਸਲਮੇਰ 'ਚ ਵਿਆਹ ਕਰਨ ਜਾ ਰਹੇ ਹਨ।