ਇੰਡੀਅਨ ਪ੍ਰੀਮੀਅਰ ਲੀਗ ਦੇ ਆਗਾਮੀ ਸੀਜ਼ਨ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਟੀਮ ਦੇ ਨਵੇਂ ਕਪਤਾਨ ਏਡੇਨ ਮਾਰਕਰਮ ਪਿਛਲੇ 10 ਸਾਲਾਂ ਤੋਂ ਆਪਣੀ ਪ੍ਰੇਮਿਕਾ ਨਿਕੋਲ ਨਾਲ ਰਿਲੇਸ਼ਨਸ਼ਿਪ ਵਿੱਚ ਹਨ।