Virat Kohli: ਭਾਰਤੀ ਟੀਮ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਹਾਲਾਂਕਿ ਇਸ ਸਮੇਂ ਉਨ੍ਹਾਂ ਦੇ ਚਰਚਾ ਵਿੱਚ ਆਉਣ ਦੀ ਵਜ੍ਹਾ ਬਹੁਤ ਹੀ ਗੰਭੀਰ ਹੈ।