Rishabh Pant: ਟੀਮ ਇੰਡੀਆ ਨੂੰ ਹੁਣ 27 ਜੁਲਾਈ ਤੋਂ ਸ਼੍ਰੀਲੰਕਾ ਨਾਲ 3 ਟੀ-20 ਮੈਚਾਂ ਦੀ ਸੀਰੀਜ਼ ਖੇਡਣੀ ਹੈ। ਜਿਸ ਲਈ ਟੀਮ ਇੰਡੀਆ ਦਾ ਐਲਾਨ ਬਹੁਤ ਜਲਦ ਕੀਤਾ ਜਾ ਸਕਦਾ ਹੈ।
ABP Sanjha

Rishabh Pant: ਟੀਮ ਇੰਡੀਆ ਨੂੰ ਹੁਣ 27 ਜੁਲਾਈ ਤੋਂ ਸ਼੍ਰੀਲੰਕਾ ਨਾਲ 3 ਟੀ-20 ਮੈਚਾਂ ਦੀ ਸੀਰੀਜ਼ ਖੇਡਣੀ ਹੈ। ਜਿਸ ਲਈ ਟੀਮ ਇੰਡੀਆ ਦਾ ਐਲਾਨ ਬਹੁਤ ਜਲਦ ਕੀਤਾ ਜਾ ਸਕਦਾ ਹੈ।

ਉਥੇ ਹੀ ਸ਼੍ਰੀਲੰਕਾ ਦੇ ਨਾਲ ਭਾਰਤ ਨੂੰ ਵੀ 2 ਅਗਸਤ ਤੋਂ 3 ਵਨਡੇ ਮੈਚਾਂ ਦੀ ਸੀਰੀਜ਼ ਖੇਡਣੀ ਹੈ। ਸ਼੍ਰੀਲੰਕਾ ਖਿਲਾਫ ਮੰਨਿਆ ਜਾ ਰਿਹਾ ਹੈ ਕਿ ਕਈ ਨੌਜਵਾਨ ਖਿਡਾਰੀਆਂ ਨੂੰ ਮੌਕਾ ਮਿਲ ਸਕਦਾ ਹੈ।
ABP Sanjha

ਉਥੇ ਹੀ ਸ਼੍ਰੀਲੰਕਾ ਦੇ ਨਾਲ ਭਾਰਤ ਨੂੰ ਵੀ 2 ਅਗਸਤ ਤੋਂ 3 ਵਨਡੇ ਮੈਚਾਂ ਦੀ ਸੀਰੀਜ਼ ਖੇਡਣੀ ਹੈ। ਸ਼੍ਰੀਲੰਕਾ ਖਿਲਾਫ ਮੰਨਿਆ ਜਾ ਰਿਹਾ ਹੈ ਕਿ ਕਈ ਨੌਜਵਾਨ ਖਿਡਾਰੀਆਂ ਨੂੰ ਮੌਕਾ ਮਿਲ ਸਕਦਾ ਹੈ।

ਉਥੇ ਹੀ ਹੁਣ ਟੀਮ ਇੰਡੀਆ ਦੇ ਨਵੇਂ ਹੈੱਡ ਗੌਤਮ ਗੰਭੀਰ ਕੋਈ ਵੱਡਾ ਫੈਸਲਾ ਲੈ ਸਕਦੇ ਹਨ ਅਤੇ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਟੀਮ ਤੋਂ ਬਾਹਰ ਕਰ ਸਕਦੇ ਹਨ।
ABP Sanjha

ਉਥੇ ਹੀ ਹੁਣ ਟੀਮ ਇੰਡੀਆ ਦੇ ਨਵੇਂ ਹੈੱਡ ਗੌਤਮ ਗੰਭੀਰ ਕੋਈ ਵੱਡਾ ਫੈਸਲਾ ਲੈ ਸਕਦੇ ਹਨ ਅਤੇ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਟੀਮ ਤੋਂ ਬਾਹਰ ਕਰ ਸਕਦੇ ਹਨ।

ਇਸ ਦੇ ਨਾਲ ਹੀ ਹੁਣ ਪੰਤ ਦੀ ਜਗ੍ਹਾ ਇਨ੍ਹਾਂ 3 ਖਿਡਾਰੀਆਂ ਨੂੰ ਮੌਕਾ ਦੇਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਰਿਸ਼ਭ ਪੰਤ ਨੂੰ ਸ਼੍ਰੀਲੰਕਾ ਖਿਲਾਫ ਵਨਡੇ ਅਤੇ ਟੀ-20 ਸੀਰੀਜ਼ ਤੋਂ ਬਾਹਰ ਕੀਤਾ ਜਾ ਸਕਦਾ ਹੈ।

ਇਸ ਦੇ ਨਾਲ ਹੀ ਹੁਣ ਪੰਤ ਦੀ ਜਗ੍ਹਾ ਇਨ੍ਹਾਂ 3 ਖਿਡਾਰੀਆਂ ਨੂੰ ਮੌਕਾ ਦੇਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਰਿਸ਼ਭ ਪੰਤ ਨੂੰ ਸ਼੍ਰੀਲੰਕਾ ਖਿਲਾਫ ਵਨਡੇ ਅਤੇ ਟੀ-20 ਸੀਰੀਜ਼ ਤੋਂ ਬਾਹਰ ਕੀਤਾ ਜਾ ਸਕਦਾ ਹੈ।

ਕਿਉਂਕਿ ਮੁੱਖ ਕੋਚ ਗੌਤਮ ਗੰਭੀਰ ਹੁਣ ਅਜਿਹੇ ਕਿਸੇ ਖਿਡਾਰੀ ਨੂੰ ਟੀਮ 'ਚ ਸ਼ਾਮਲ ਨਹੀਂ ਕਰਨਾ ਚਾਹੁੰਦੇ ਹਨ। ਜਿਸ ਦੀ ਕਾਰਗੁਜ਼ਾਰੀ ਬਹੁਤ ਮਾੜੀ ਰਹੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਰਿਸ਼ਭ ਪੰਤ ਨੂੰ ਹੁਣ ਸਿਰਫ ਟੈਸਟ 'ਚ ਹੀ ਮੌਕਾ ਮਿਲ ਸਕਦਾ ਹੈ। ਕਿਉਂਕਿ ਪੰਤ ਨੇ ਸਫੇਦ ਗੇਂਦ ਦੀ ਕ੍ਰਿਕਟ 'ਚ ਜ਼ਿਆਦਾ ਪ੍ਰਦਰਸ਼ਨ ਨਹੀਂ ਕੀਤਾ ਹੈ।

ਜਦਕਿ ਉਸ ਨੂੰ ਕਈ ਮੌਕੇ ਦਿੱਤੇ ਗਏ ਹਨ। ਪੰਤ ਨੇ ਟੀ-20 ਵਿਸ਼ਵ ਕੱਪ 2024 'ਚ ਵੀ ਕਾਫੀ ਨਿਰਾਸ਼ ਕੀਤਾ ਸੀ।

ਸੂਤਰਾਂ ਦੀ ਮੰਨੀਏ ਤਾਂ ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਹੁਣ ਵਨਡੇ ਅਤੇ ਟੀ-20 ਫਾਰਮੈਟਾਂ 'ਚ ਰਿਸ਼ਭ ਪੰਤ ਦੀ ਜਗ੍ਹਾ ਕੇਐੱਲ ਰਾਹੁਲ, ਸੰਜੂ ਸੈਮਸਨ ਅਤੇ ਧਰੁਵ ਜੁਰੇਲ ਨੂੰ ਮੌਕਾ ਦੇ ਸਕਦੇ ਹਨ।

ਜਦਕਿ ਗੰਭੀਰ ਹੁਣ ਆਉਣ ਵਾਲੇ ਸਮੇਂ 'ਚ ਪੰਤ ਨੂੰ ਹਟਾ ਕੇ ਇਨ੍ਹਾਂ ਤਿੰਨੋਂ ਵਿਕਟਕੀਪਰ ਖਿਡਾਰੀਆਂ ਨੂੰ ਮੌਕਾ ਦੇ ਸਕਦਾ ਹੈ।

ਉਥੇ ਹੀ ਰਿਸ਼ਭ ਪੰਤ ਨੂੰ ਵਿਸ਼ਵ ਚੈਂਪੀਅਨਸ ਟਰਾਫੀ 2025, ਟੀ-20 ਵਿਸ਼ਵ ਕੱਪ 2026 ਅਤੇ ਵਿਸ਼ਵ ਕੱਪ 2027 'ਚ ਮੌਕਾ ਮਿਲਣਾ ਮੁਸ਼ਕਿਲ ਲੱਗ ਰਿਹਾ ਹੈ।