Sports News: ਕ੍ਰਿਕਟ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਖਿਡਾਰੀਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਟੈਸਟ ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ।