IND vs BAN: ਸ਼੍ਰੀਲੰਕਾ ਦੇ ਖਿਲਾਫ ਟੀਮ ਇੰਡੀਆ ਦੇ ਵਨਡੇ ਸੀਰੀਜ਼ ਅਤੇ ਟੀ-20 ਸੀਰੀਜ਼ ਖੇਡਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਨੂੰ ਹੁਣ ਬੰਗਲਾਦੇਸ਼ (IND vs BAN) ਦੇ ਖਿਲਾਫ ਸੀਰੀਜ਼ ਖੇਡਣੀ ਹੈ।