Ruturaj Gaikwad: ਚੇਨਈ ਸੁਪਰ ਕਿੰਗਜ਼ ਦਾ ਸਫ਼ਰ ਵੀ ਖ਼ਤਮ ਹੋ ਗਿਆ ਹੈ। ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਰੁਤੂਰਾਜ ਗਾਇਕਵਾੜ ਦੀ ਅਗਵਾਈ ਵਾਲੀ ਟੀਮ ਨੂੰ 27 ਦੌੜਾਂ ਨਾਲ ਹਰਾ ਕੇ ਛੇਵਾਂ ਖਿਤਾਬ ਜਿੱਤਣ ਦੇ ਸੁਪਨੇ ਨੂੰ ਚੂਰ-ਚੂਰ ਕਰ ਦਿੱਤਾ ਹੈ।