ਪਾਕਿਸਤਾਨ ਦੇ ਦਿੱਗਜ ਕ੍ਰਿਕਟਰ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ।

Published by: ਗੁਰਵਿੰਦਰ ਸਿੰਘ

ਦਰਅਸਲ, ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇੱਕ ਵੀਡੀਓ ਨੇ ਕ੍ਰਿਕਟ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ।

Published by: ਗੁਰਵਿੰਦਰ ਸਿੰਘ

ਅਫਰੀਦੀ ਕੁਝ ਦਿਨ ਪਹਿਲਾਂ ਤੱਕ ਆਪਣੇ ਭਾਰਤ ਵਿਰੋਧੀ ਬਿਆਨਾਂ ਕਾਰਨ ਚਰਚਾਵਾਂ ਵਿੱਚ ਸਨ।

ਆਓ ਜਾਣਦੇ ਹਾਂ ਕਿ ਇਸ ਖ਼ਬਰ ਵਿੱਚ ਕਿੰਨੀ ਕੁ ਸੱਚਾਈ ਹੈ।



ਵਾਇਰਲ ਵੀਡੀਓ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ।



ਉਨ੍ਹਾਂ ਨੂੰ ਕਰਾਚੀ ਵਿੱਚ ਦਫ਼ਨਾਇਆ ਗਿਆ, ਜਿੱਥੇ ਕਈ ਅਧਿਕਾਰੀਆਂ ਨੇ ਵੀ ਸ਼ੋਕ ਪ੍ਰਗਟ ਕਰਨ ਦਾ ਦਾਅਵਾ ਕੀਤਾ।

ਜਾਂਚ ਕਰਨ 'ਤੇ ਪਤਾ ਲੱਗਿਆ ਕਿ ਇਹ ਵਾਇਰਲ ਵੀਡੀਓ AI ਨਾਲ ਬਣਾਇਆ ਗਿਆ ਹੈ,

ਜਿਸ ਵਿੱਚ ਬਿਲਕੁਲ ਵੀ ਸੱਚਾਈ ਨਹੀਂ ਹੈ। ਅਫਰੀਦੀ ਬਿਲਕੁਲ ਤੰਦਰੁਸਤ ਹੈ ਤੇ ਉਸ ਦੀ ਮੌਤ ਦੀ ਖ਼ਬਰ ਝੂਠੀ ਹੈ।