Virat Kohli: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਦੇ ਨਾਂ ਦਾ ਐਲਾਨ ਟੀਮ ਇੰਡੀਆ ਦੇ ਨਵੇਂ ਮੁੱਖ ਕੋਚ ਵਜੋਂ ਕੀਤਾ ਹੈ।