Virat Kohli: ਟੀ-20 ਵਿਸ਼ਵ ਕੱਪ 2024 ਵਿੱਚ ਟੀਮ ਇੰਡੀਆ ਨੇ ਭਾਵੇਂ ਹੀ ਜਿੱਤ ਦਰਜ ਕਰ ਫੈਨਜ਼ ਨੂੰ ਖੁਸ਼ੀ ਦਿੱਤੀ। ਪਰ ਟੀਮ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਨੇ ਟੀ-20 ਫਾਰਮੈਟ ਤੋਂ ਸੰਨਿਆਸ ਲੈ ਕੇ ਸਾਰਿਆਂ ਦੀਆਂ ਅੱਖਾਂ ਨਮ ਕਰ ਦਿੱਤੀਆਂ।