ICC Men's T20 World Cup: ਆਈਪੀਐੱਲ ਵਿਚਾਲੇ ਆਈਸੀਸੀ ਟੀ-20 ਵਿਸ਼ਵ ਕੱਪ ਲਈ ਟੀਮ ਦਾ ਐਲਾਨ ਹੋ ਚੁੱਕਿਆ ਹੈ। ਇਸ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ।