Rohit Sharma: ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਹਾਲ ਹੀ 'ਚ ਆਸਟ੍ਰੇਲੀਆ ਖਿਲਾਫ ਟੀਮ ਦੇ ਆਖਰੀ ਸੁਪਰ 8 ਮੈਚ 'ਚ 41 ਗੇਂਦਾਂ 'ਚ 92 ਦੌੜਾਂ ਦੀ ਪਾਰੀ ਖੇਡੀ ਸੀ।