IND vs BAN: ਇਨ੍ਹੀਂ ਦਿਨੀਂ ਭਾਰਤੀ ਟੀਮ ਅਤੇ ਬੰਗਲਾਦੇਸ਼ ਕ੍ਰਿਕਟ ਟੀਮ ਵਿਚਾਲੇ ਟੈਸਟ ਸੀਰੀਜ਼ ਖੇਡੀ ਜਾ ਰਹੀ ਹੈ ਅਤੇ ਇਸ ਸੀਰੀਜ਼ ਦੇ ਪਹਿਲੇ ਮੈਚ 'ਚ ਭਾਰਤੀ ਟੀਮ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।