Hardik Pandya Viral Post: ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਤਰ੍ਹਾਂ ਹਾਰਦਿਕ ਪਾਂਡਿਆ ਦੀ ਅਗਵਾਈ ਵਾਲੀ ਮੁੰਬਈ ਇੰਡੀਅਨਜ਼ ਨੂੰ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ।