T20 World Cup 2024: ਟੀ-20 ਵਿਸ਼ਵ ਕੱਪ 2024 ਦਾ ਆਗਾਜ਼ 1 ਜੂਨ ਤੋਂ ਹੋਣ ਵਾਲਾ ਹੈ। ਦੱਸ ਦੇਈਏ ਕਿ ਇਸ ਮੁਕਾਬਲੇ ਵਿੱਚ 20 ਟੀਮਾਂ ਹਿੱਸਾ ਲੈ ਰਹੀਆਂ ਹਨ।