ਟੀਮ ਇੰਡੀਆ ਦੇ ਦਿੱਗਜ ਖਿਡਾਰੀ ਵਿਰਾਟ ਕੋਹਲੀ ਪਿਛਲੇ 12 ਮਹੀਨਿਆਂ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੇ ਕ੍ਰਿਕਟਰ ਬਣ ਗਏ ਹਨ।

Published by: ਗੁਰਵਿੰਦਰ ਸਿੰਘ

ਕੋਹਲੀ ਨੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਰ ਉਹ ਅਜੇ ਵੀ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਤੋਂ ਦੂਰ ਹੈ।

ਇੱਕ ਰਿਪੋਰਟ ਦੇ ਅਨੁਸਾਰ, ਕੋਹਲੀ ਨੇ ਪਿਛਲੇ 12 ਮਹੀਨਿਆਂ ਵਿੱਚ 101 ਮਿਲੀਅਨ ਡਾਲਰ ਦੀ ਕਮਾਈ ਕੀਤੀ ਹੈ।

Published by: ਗੁਰਵਿੰਦਰ ਸਿੰਘ

ਕੋਹਲੀ ਨੇ 1 ਸਤੰਬਰ 2023 ਤੋਂ 1 ਸਤੰਬਰ 2024 ਦਰਮਿਆਨ ਇਹ ਕਮਾਈ ਕੀਤੀ ਹੈ।

ਜੇਕਰ ਭਾਰਤ ਦੇ ਲਿਹਾਜ਼ ਨਾਲ ਦੇਖੀਏ ਤਾਂ ਇਹ 8 ਅਰਬ ਰੁਪਏ ਤੋਂ ਜ਼ਿਆਦਾ ਹੋਵੇਗੀ।

Published by: ਗੁਰਵਿੰਦਰ ਸਿੰਘ

ਕੋਹਲੀ ਨੇ ਪਿਛਲੇ 12 ਮਹੀਨਿਆਂ 'ਚ 8 ਅਰਬ 47 ਕਰੋੜ ਰੁਪਏ ਕਮਾਏ ਹਨ। ਹਾਲਾਂਕਿ ਉਸ ਨੇ ਕਾਫੀ ਟੈਕਸ ਵੀ ਅਦਾ ਕੀਤਾ ਹੈ।

Published by: ਗੁਰਵਿੰਦਰ ਸਿੰਘ

ਰੋਨਾਲਡੋ ਦੁਨੀਆ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲਾ ਅਥਲੀਟ ਹੈ।

ਉਸਨੇ ਪਿਛਲੇ 12 ਮਹੀਨਿਆਂ ਵਿੱਚ $248 ਮਿਲੀਅਨ ਦੀ ਕਮਾਈ ਕੀਤੀ ਹੈ।

Published by: ਗੁਰਵਿੰਦਰ ਸਿੰਘ