Champions Trophy 2025 IND vs PAK: ਵਿਰਾਟ ਕੋਹਲੀ ਨੇ ਪਾਕਿਸਤਾਨ ਵਿਰੁੱਧ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੈਂਕੜਾ ਲਗਾਇਆ। ਉਨ੍ਹਾਂ ਨੂੰ ਇਸ ਮੁਕਾਬਲੇ ਲਈ ਪਲੇਅਰ ਆਫ਼ ਦ ਮੈਚ ਚੁਣਿਆ ਗਿਆ।