Hardik Pandya IPL 2024: ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪਾਂਡਿਆ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੂੰ ਕੋਲਕਾਤਾ ਨਾਈਟ ਰਾਈਡਰਜ਼ ਖਿਲਾਫ ਮੈਚ 'ਚ 18 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।