Mohammed Shami Updates: ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਲੰਬੇ ਸਮੇਂ ਤੋਂ ਕ੍ਰਿਕਟ ਤੋਂ ਦੂਰ ਹਨ। ਵਿਸ਼ਵ ਕੱਪ 2023 ਤੋਂ ਬਾਅਦ ਉਹ ਟੀਮ ਇੰਡੀਆ 'ਚ ਨਜ਼ਰ ਨਹੀਂ ਆਏ ਹਨ।