Team India: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ ਗਾਵਸਕਰ ਟਰਾਫੀ 2024/25 ਦਾ ਚੌਥਾ ਮੈਚ ਵੀਰਵਾਰ ਤੋਂ ਮੈਲਬੋਰਨ ਕ੍ਰਿਕਟ ਗਰਾਊਂਡ 'ਤੇ ਖੇਡਿਆ ਜਾਵੇਗਾ।