IND vs AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ ਗਾਵਸਕਰ ਟਰਾਫੀ (IND ਬਨਾਮ AUS) ਦੇ ਦੋ ਮੈਚ ਖੇਡੇ ਜਾ ਚੁੱਕੇ ਹਨ।