Rohit Sharma: ਭਾਰਤੀ ਟੀਮ ਦੇ ਕਪਤਾਨ ਵਜੋਂ ਰੋਹਿਤ ਸ਼ਰਮਾ ਦਾ ਭਵਿੱਖ ਸਵਾਲਾਂ ਦੇ ਘੇਰੇ ਵਿੱਚ ਹੈ। ਟੈਸਟ ਕ੍ਰਿਕਟ ਵਿੱਚ ਉਨ੍ਹਾਂ ਦੇ ਹਾਲ ਹੀ ਦੇ ਸੰਘਰਸ਼ਾਂ ਅਤੇ ਆਸਟ੍ਰੇਲੀਆ ਵਿਰੁੱਧ ਬਾਰਡਰ-ਗਾਵਸਕਰ ਟਰਾਫੀ ਦੇ ਪੰਜਵੇਂ ਟੈਸਟ ਤੋਂ ਬਾਹਰ ਹੋਣ ਦੇ