Rohit Sharma in Kokilaben Hospital: ਭਾਰਤ ਦੀ ਇੱਕ ਰੋਜ਼ਾ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਸੋਮਵਾਰ ਰਾਤ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦੇਖੇ ਗਏ।