Rohit Sharma: ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਰੋਹਿਤ ਸ਼ਰਮਾ ਇਸ ਸਮੇਂ ਵਨਡੇ ਕ੍ਰਿਕਟ ਅਤੇ ਟੈਸਟ ਕ੍ਰਿਕਟ 'ਚ ਖਰਾਬ ਪ੍ਰਦਰਸ਼ਨ ਕਰ ਰਹੇ ਹਨ।