Rohit Sharma: ਟੀਮ ਇੰਡੀਆ ਦੇ ਦਿੱਗਜ਼ ਖਿਡਾਰੀਆਂ ਵਿੱਚੋਂ ਇੱਕ ਕਪਤਾਨ ਰੋਹਿਤ ਸ਼ਰਮਾ ਨੇ ਟੀ-20 ਵਿਸ਼ਵ ਕੱਪ 2024 ਜਿੱਤਣ ਤੋਂ ਬਾਅਦ ਇਸ ਫਾਰਮੈਟ ਨੂੰ ਅਲਵਿਦਾ ਕਹਿ ਦਿੱਤਾ ਸੀ।