Rohit Sharma: ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਇਸ ਸਮੇਂ ਟੈਸਟ ਕ੍ਰਿਕਟ 'ਚ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ। ਰੋਹਿਤ ਚੇਨਈ 'ਚ ਬੰਗਲਾਦੇਸ਼ ਖਿਲਾਫ ਖੇਡੇ ਗਏ ਪਹਿਲੇ ਮੈਚ 'ਚ ਬੱਲੇ ਨਾਲ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ।