Shubman Gill: ਟੀਮ ਇੰਡੀਆ ਦੇ ਯੁਵਾ ਓਪਨਿੰਗ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਸਾਬਕਾ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਦੇ ਰਿਸ਼ਤੇ ਨੂੰ ਲੈ ਕੇ ਅਕਸਰ ਖਬਰਾਂ ਆਉਂਦੀਆਂ ਰਹਿੰਦੀਆਂ ਹਨ।
ABP Sanjha

Shubman Gill: ਟੀਮ ਇੰਡੀਆ ਦੇ ਯੁਵਾ ਓਪਨਿੰਗ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਸਾਬਕਾ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਤੇਂਦੁਲਕਰ ਦੇ ਰਿਸ਼ਤੇ ਨੂੰ ਲੈ ਕੇ ਅਕਸਰ ਖਬਰਾਂ ਆਉਂਦੀਆਂ ਰਹਿੰਦੀਆਂ ਹਨ।

ਇਸ ਦੌਰਾਨ ਇਹ ਖਬਰਾਂ ਵੀ ਸਾਹਮਣੇ ਆਈਆਂ ਕਿ ਦੋਵੇਂ ਇਕ-ਦੂਜੇ ਨੂੰ ਪਿਆਰ ਕਰਦੇ ਹਨ ਅਤੇ ਡੇਟ ਕਰ ਰਹੇ ਹਨ। ਹਾਲਾਂਕਿ, ਸਾਰਾ ਅਤੇ ਗਿੱਲ ਦੋਵਾਂ ਨੇ ਇਸ ਬਾਰੇ ਕਦੇ ਕੋਈ ਐਲਾਨ ਨਹੀਂ ਕੀਤਾ ਅਤੇ ਨਾ ਹੀ ਅਧਿਕਾਰਤ ਤੌਰ 'ਤੇ ਕੁਝ ਕਿਹਾ ਹੈ।
ABP Sanjha

ਇਸ ਦੌਰਾਨ ਇਹ ਖਬਰਾਂ ਵੀ ਸਾਹਮਣੇ ਆਈਆਂ ਕਿ ਦੋਵੇਂ ਇਕ-ਦੂਜੇ ਨੂੰ ਪਿਆਰ ਕਰਦੇ ਹਨ ਅਤੇ ਡੇਟ ਕਰ ਰਹੇ ਹਨ। ਹਾਲਾਂਕਿ, ਸਾਰਾ ਅਤੇ ਗਿੱਲ ਦੋਵਾਂ ਨੇ ਇਸ ਬਾਰੇ ਕਦੇ ਕੋਈ ਐਲਾਨ ਨਹੀਂ ਕੀਤਾ ਅਤੇ ਨਾ ਹੀ ਅਧਿਕਾਰਤ ਤੌਰ 'ਤੇ ਕੁਝ ਕਿਹਾ ਹੈ।

ਦੂਜੇ ਪਾਸੇ, ਹੁਣ ਗਿੱਲ ਨੇ ਕੁਝ ਅਜਿਹਾ ਕੀਤਾ ਹੈ ਜੋ ਯਕੀਨਨ ਸਾਰਾ ਦਾ ਦਿਲ ਤੋੜ ਦੇਵੇਗਾ ਅਤੇ ਅਜਿਹੀ ਸਥਿਤੀ ਵਿੱਚ, ਉਨ੍ਹਾਂ ਦੇ ਰਿਸ਼ਤੇ ਵਿੱਚ ਦਰਾਰ ਆ ਸਕਦੀ ਹੈ।
ABP Sanjha

ਦੂਜੇ ਪਾਸੇ, ਹੁਣ ਗਿੱਲ ਨੇ ਕੁਝ ਅਜਿਹਾ ਕੀਤਾ ਹੈ ਜੋ ਯਕੀਨਨ ਸਾਰਾ ਦਾ ਦਿਲ ਤੋੜ ਦੇਵੇਗਾ ਅਤੇ ਅਜਿਹੀ ਸਥਿਤੀ ਵਿੱਚ, ਉਨ੍ਹਾਂ ਦੇ ਰਿਸ਼ਤੇ ਵਿੱਚ ਦਰਾਰ ਆ ਸਕਦੀ ਹੈ।

ਦਰਅਸਲ, ਜਦੋਂ ਇਨ੍ਹਾਂ ਦੋਹਾਂ ਦੇ ਪਿਆਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ, ਤਾਂ ਇੱਕ ਵਾਰ ਦੋਹਾਂ ਨੂੰ ਇਕ ਰੈਸਟੋਰੈਂਟ 'ਚ ਇਕੱਠੇ ਦੇਖਿਆ ਗਿਆ ਸੀ। ਸਾਰਾ ਅਤੇ ਗਿੱਲ ਰੈਸਟੋਰੈਂਟ ਦੇ ਅੰਦਰ ਮੌਜੂਦ ਸਨ, ਪਰ ਦੋਵੇਂ ਇਕੱਠੇ ਬਾਹਰ ਨਹੀਂ ਆਏ।

ਇਸ ਤੋਂ ਬਾਅਦ ਸਾਰਾ ਨੂੰ ਆਈਸੀਸੀ ਵਰਲਡ ਕੱਪ 2023 ਦੌਰਾਨ ਵੀ ਸ਼ੁਭਮਨ ਗਿੱਲ ਦਾ ਸਮਰਥਨ ਕਰਦੇ ਦੇਖਿਆ ਗਿਆ। ਇਸ ਤੋਂ ਇਲਾਵਾ ਗਿੱਲ ਨੂੰ ਮੈਦਾਨ 'ਤੇ ਦੇਖ ਕੇ ਪ੍ਰਸ਼ੰਸਕਾਂ ਨੇ 'ਹਮਾਰੀ ਭਾਬੀ ਕੈਸੀ ਹੋ, ਸਾਰਾ ਭਾਬੀ ਜੈਸੀ ਹੋ' ਦੇ ਨਾਅਰੇ ਵੀ ਲਾਏ ਸੀ।

ABP Sanjha

ਦੱਸ ਦੇਈਏ ਕਿ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਗਿੱਲ ਬਾਲੀਵੁੱਡ ਅਭਿਨੇਤਰੀ ਅਨੰਨਿਆ ਪਾਂਡੇ ਨਾਲ ਇੱਕ ਵਿਗਿਆਪਨ ਦੇ ਸ਼ੂਟ 'ਚ ਨਜ਼ਰ ਆ ਰਹੀ ਹੈ।

ABP Sanjha

ਇਸ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਪ੍ਰਸ਼ੰਸਕ ਵੀ ਇਸ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ABP Sanjha

ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹਾ ਕਰਕੇ ਗਿੱਲ ਨੇ ਸਾਰਾ ਦਾ ਦਿਲ ਤੋੜ ਦਿੱਤਾ ਹੈ। ਇਸ ਤਰ੍ਹਾਂ, ਪ੍ਰਸ਼ੰਸਕ ਹਰ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ ਅਤੇ ਇਸ ਸਮੇਂ ਇਹ ਕਾਫੀ ਵਾਇਰਲ ਹੋ ਰਿਹਾ ਹੈ।

ABP Sanjha

ਦੱਸ ਦੇਈਏ ਕਿ ਸੱਜੇ ਹੱਥ ਦਾ ਇਹ ਬੱਲੇਬਾਜ਼ ਫਿਲਹਾਲ ਲੰਬੇ ਬ੍ਰੇਕ 'ਤੇ ਹੈ, ਪਰ ਉਹ ਜਲਦ ਹੀ ਮੈਦਾਨ 'ਤੇ ਵਾਪਸੀ ਕਰਨ ਵਾਲਾ ਹੈ। ਗਿੱਲ ਬੰਗਲਾਦੇਸ਼ ਖਿਲਾਫ ਟੈਸਟ ਸੀਰੀਜ਼ 'ਚ ਵੀ ਖੇਡਦੇ ਨਜ਼ਰ ਆਉਣਗੇ।

ABP Sanjha

ਹਾਲ ਹੀ 'ਚ ਸ਼ੁਭਮਨ ਨੇ ਸ਼੍ਰੀਲੰਕਾ ਦਾ ਦੌਰਾ ਕੀਤਾ ਸੀ ਪਰ ਉਸ ਦੌਰੇ 'ਤੇ ਬੁਰੀ ਤਰ੍ਹਾਂ ਫਲਾਪ ਹੋ ਗਿਆ ਸੀ ਅਤੇ ਹੁਣ ਉਹ ਬੰਗਲਾਦੇਸ਼ ਦੇ ਖਿਲਾਫ ਚੰਗਾ ਪ੍ਰਦਰਸ਼ਨ ਕਰਕੇ ਜ਼ਬਰਦਸਤ ਵਾਪਸੀ ਕਰਕੇ ਆਪਣੇ ਆਲੋਚਕਾਂ ਨੂੰ ਕਰਾਰਾ ਜਵਾਬ ਦੇਣਾ ਚਾਹੇਗਾ।