Sri Lanka Tour: ਭਾਰਤੀ ਕ੍ਰਿਕਟ ਟੀਮ ਦੇ ਸ਼੍ਰੀਲੰਕਾ ਦੌਰੇ 'ਤੇ ਜਾਣ ਤੋਂ ਪਹਿਲਾਂ ਇੱਕ ਭਾਰਤੀ ਵਿਕਟਕੀਪਰ ਬੱਲੇਬਾਜ਼ ਦੀ ਗਰਦਨ ਟੁੱਟ ਗਈ ਹੈ। ਅਜਿਹੇ 'ਚ ਟੀਮ ਇੰਡੀਆ ਲਈ ਖੇਡ ਰਹੇ ਇਸ ਵਿਕਟਕੀਪਰ ਬੱਲੇਬਾਜ਼ ਲਈ ਜਲਦ ਹੀ ਟੀਮ ਇੰਡੀਆ 'ਚ ਵਾਪਸੀ ਕਰਨਾ ਮੁਸ਼ਕਿਲ ਹੈ।