SRH Vs LSG, IPL 2024: ਸਨਰਾਈਜ਼ਰਸ ਹੈਦਰਾਬਾਦ ਨੇ ਲਖਨਊ ਸੁਪਰ ਜਾਇੰਟਸ ਨੂੰ ਇਸ ਤਰ੍ਹਾਂ ਹਰਾਇਆ ਕਿ ਕੇਐੱਲ ਰਾਹੁਲ ਅਤੇ ਉਨ੍ਹਾਂ ਦੀ ਟੀਮ ਇਸ ਹਾਰ ਨੂੰ ਹਮੇਸ਼ਾ ਯਾਦ ਰੱਖੇਗੀ।