Arshdeep Singh: ਟੀਮ ਇੰਡੀਆ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਇਸ ਸਮੇਂ ਉਹ ਟੀ-20 ਵਿਸ਼ਵ ਕੱਪ ਵਰਗੇ ਵੱਡੇ ਟੂਰਨਾਮੈਂਟਾਂ 'ਚ ਭਾਰਤੀ ਟੀਮ ਦੀ ਨੁਮਾਇੰਦਗੀ ਕਰ ਰਹੇ ਹਨ।