T20 World Cup 2024: ਟੀ-20 ਵਿਸ਼ਵ ਕੱਪ 2024 ਦਾ ਪਹਿਲਾ ਮੁਕਾਬਲਾ ਵੈਸਟਇੰਡੀਜ਼ ਅਤੇ ਅਮਰੀਕਾ ਦੀ ਮੇਜ਼ਬਾਨੀ 'ਚ ਅਮਰੀਕਾ ਅਤੇ ਕੈਨੇਡਾ ਵਿਚਾਲੇ ਖੇਡਿਆ ਗਿਆ।