India Vs England: ਇੰਗਲੈਂਡ ਤੋਂ ਇੱਕ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਓਪਨਰ ਰਿਤੁਰਾਜ ਗਾਇਕਵਾੜ ਨੇ ਅਚਾਨਕ ਭਾਰਤ ਵਾਪਸ ਆਉਣ ਦਾ ਫੈਸਲਾ ਕੀਤਾ ਹੈ।