Sports Breaking: ਭਾਰਤ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ। ਜਿਸ ਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਟੀਮ ਇੰਡੀਆ ਦੇ ਆਫ ਸਪਿਨਰ ਆਰ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ।
ABP Sanjha

ਗਾਬਾ ਟੈਸਟ ਖਤਮ ਹੁੰਦੇ ਹੀ ਅਸ਼ਵਿਨ ਨੇ ਸੰਨਿਆਸ ਦਾ ਐਲਾਨ ਕਰ ਦਿੱਤਾ। ਰਵੀਚੰਦਰਨ ਅਸ਼ਵਿਨ ਭਾਰਤੀ ਟੈਸਟ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਸਫਲ ਗੇਂਦਬਾਜ਼ਾਂ ਵਿੱਚੋਂ ਇੱਕ ਰਹੇ ਹਨ।

ਉਨ੍ਹਾਂ ਨੂੰ ਇਸ ਦੌਰੇ 'ਤੇ ਹੁਣ ਤੱਕ ਸਿਰਫ ਇੱਕ ਮੈਚ ਖੇਡਣ ਦਾ ਮੌਕਾ ਮਿਲਿਆ ਹੈ। ਐਡੀਲੇਡ ਤੋਂ ਬਾਅਦ ਉਹ ਗਾਬਾ ਟੈਸਟ ਤੋਂ ਬਾਹਰ ਹੋ ਗਏ ਸੀ।

ਗਾਬਾ ਟੈਸਟ ਦੌਰਾਨ ਅਸ਼ਵਿਨ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਜੱਫੀ ਪਾਉਂਦੇ ਨਜ਼ਰ ਆਏ। ਉਨ੍ਹਾਂ ਨੇ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਗਲੇ ਲਗਾਇਆ।

ਅਸ਼ਵਿਨ ਨੇ ਮੁੱਖ ਕੋਚ ਗੰਭੀਰ ਨਾਲ ਵੀ ਕਾਫੀ ਦੇਰ ਤੱਕ ਗੱਲਬਾਤ ਕੀਤੀ ਅਤੇ ਫਿਰ ਪ੍ਰੈੱਸ ਕਾਨਫਰੰਸ 'ਚ ਆ ਕੇ ਸੰਨਿਆਸ ਦਾ ਐਲਾਨ ਕਰ ਦਿੱਤਾ।

ABP Sanjha

ਆਰ ਅਸ਼ਵਿਨ ਨੇ ਟੈਸਟ ਕ੍ਰਿਕਟ 'ਚ 106 ਮੈਚਾਂ 'ਚ 537 ਵਿਕਟਾਂ ਲਈਆਂ ਹਨ। ਉਸ ਦੇ ਨਾਂ 37 ਪੰਜ ਵਿਕਟਾਂ ਹਨ ਅਤੇ ਮੈਚ ਵਿੱਚ 8 ਵਾਰ 10 ਵਿਕਟਾਂ ਝਟਕਾਈਆਂ ਹਨ।

ABP Sanjha

ਅਸ਼ਵਿਨ ਨੇ 156 ਵਨਡੇ ਵਿਕਟ ਵੀ ਲਏ। ਅਸ਼ਵਿਨ ਨੇ ਟੀ-20 'ਚ 72 ਵਿਕਟਾਂ ਲਈਆਂ ਹਨ।