Team India: ਟੀਮ ਇੰਡੀਆ ਸ਼੍ਰੀਲੰਕਾ ਦੌਰੇ 'ਤੇ ਨਵੇਂ ਮੁੱਖ ਕੋਚ ਗੌਤਮ ਗੰਭੀਰ ਦੀ ਅਗਵਾਈ 'ਚ ਖੇਡ ਰਹੀ ਹੈ। ਸ਼੍ਰੀਲੰਕਾ ਦੌਰੇ 'ਤੇ ਟੀਮ ਇੰਡੀਆ ਨੇ ਟੀ-20 ਸੀਰੀਜ਼ ਦਾ ਪਹਿਲਾ ਮੈਚ 43 ਦੌੜਾਂ ਨਾਲ ਜਿੱਤ ਲਿਆ ਹੈ।