IND vs AUS: ਭਾਰਤ ਅਤੇ ਆਸਟ੍ਰੇਲੀਆ (IND vs AUS) ਵਿਚਾਲੇ 5 ਮੈਚਾਂ ਦੀ ਬਾਰਡਰ ਗਾਵਸਕਰ ਟਰਾਫੀ ਖੇਡੀ ਜਾ ਰਹੀ ਹੈ। ਇਸ ਸੀਰੀਜ਼ ਦਾ ਚੌਥਾ ਮੈਚ ਮੈਲਬੋਰਨ 'ਚ ਖੇਡਿਆ ਜਾ ਰਿਹਾ ਹੈ। ਜਿਸ 'ਚ ਭਾਰਤੀ ਟੀਮ ਦੀ ਹਾਲਤ ਕਾਫੀ ਖਰਾਬ ਨਜ਼ਰ ਆ ਰਹੀ ਹੈ।