India vs England: ਭਾਰਤ ਬਨਾਮ ਇੰਗਲੈਂਡ 5 ਮੈਚਾਂ ਦੀ ਟੈਸਟ ਸੀਰੀਜ਼ ਲਈ ਸ਼ੁਭਮਨ ਗਿੱਲ ਐਂਡ ਟੀਮ ਕੈਂਟ ਵਿੱਚ ਅਭਿਆਸ ਕਰ ਰਹੇ ਹਨ। ਮੁੱਖ ਕੋਚ ਗੌਤਮ ਗੰਭੀਰ ਆਪਣੀ ਮਾਂ ਦੀ ਸਿਹਤ ਵਿਗੜਨ ਤੋਂ ਬਾਅਦ ਭਾਰਤ ਵਾਪਸ ਪਰਤੇ ਹਨ,