IND vs AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ ਗਾਵਸਕਰ ਟਰਾਫੀ ਰੋਮਾਂਚਕ ਮੋੜ 'ਤੇ ਹੈ। ਦੋਵਾਂ ਦੇਸ਼ਾਂ ਵਿਚਾਲੇ ਖੇਡੇ ਗਏ ਪਹਿਲੇ ਟੈਸਟ 'ਚ ਭਾਰਤ ਨੇ ਜਿੱਤ ਦਰਜ ਕੀਤੀ, ਜਦਕਿ ਦੂਜੇ 'ਚ ਮੇਜ਼ਬਾਨ ਟੀਮ ਨੇ ਜ਼ਬਰਦਸਤ ਵਾਪਸੀ ਕੀਤੀ।