Virat Kohli Properties in Gurugram: ਵਿਰਾਟ ਕੋਹਲੀ ਭਾਰਤੀ ਕ੍ਰਿਕਟ ਟੀਮ ਨਾਲ ਇਸ ਸਮੇਂ ਪਰਥ ਵਿੱਚ ਹਨ, ਜਿੱਥੇ ਭਾਰਤ ਬਨਾਮ ਆਸਟ੍ਰੇਲੀਆ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾਵੇਗਾ।