Virat Kohli Retirement Plans: ਵਿਰਾਟ ਕੋਹਲੀ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਦਾ ਇੱਕ ਬਿਆਨ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਿਹਾ ਹੈ।