Meaning Of Akaay: ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਅਨੁਸ਼ਕਾ ਸ਼ਰਮਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੇ ਬੇਟੇ ਦਾ ਨਾਮ ਅਕਾਯ ਹੈ।