Gautam Gambhir: ਆਈਸੀਸੀ ਚੈਂਪੀਅਨਜ਼ ਟਰਾਫੀ ਦਾ ਆਗਾਜ਼ 19 ਫਰਵਰੀ ਨੂੰ ਹੋ ਚੁੱਕਿਆ ਹੈ। ਇਸ ਮੈਗਾ ਈਵੈਂਟ ਦੇ ਪਹਿਲੇ ਮੁਕਾਬਲੇ ਵਿੱਚ, ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 60 ਦੌੜਾਂ ਨਾਲ ਹਰਾਇਆ।