Women’s World Cup Final 2025: ਟੀਮ ਇੰਡੀਆ ਦੀ ਸਟਾਰ ਆਲਰਾਊਂਡਰ, ਦੀਪਤੀ ਸ਼ਰਮਾ ਇਨ੍ਹੀਂ ਦਿਨੀਂ ਚਰਚਾ ਵਿੱਚ ਹੈ। ਇਸਦਾ ਕਾਰਨ ਉਨ੍ਹਾਂ ਵਿਸਫੋਟਕ ਪ੍ਰਦਰਸ਼ਨ ਹੈ। ਉਨ੍ਹਾਂ ਨੇ ਮਹਿਲਾ ਵਿਸ਼ਵ ਕੱਪ ਵਿੱਚ 22 ਵਿਕਟਾਂ ਲੈ ਕੇ ਸੁਰਖੀਆਂ ਬਟੋਰੀਆਂ।